ਕੌਮੀ ਇਨਸਾਫ਼ ਮੋਰਚੇ ਵਲੋਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਰਾਇਆ ਗਿਆ ਟੋਲ ਮੁਫਤ
ਲੁਧਿਆਣਾ, 9 ਜੂਨ (ਰੁਪੇਸ਼ ਕੁਮਾਰ) - ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਫਤ ਕਰਵਾਇਆ ਗਿਆ ਹੈ। ਕੌਮੀ ਇਨਸਾਫ਼ ਮੋਰਚੇ ਵਲੋਂ ਇਹ ਟੋਲ ਪਲਾਜ਼ਾ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਮੁਕਤ ਰੱਖਿਆ ਜਾਵੇਗਾ।
;
;
;
;
;
;
;
;