ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਪ੍ਰਬੰਧਕਾਂ ਦੀ ਨਿਯੁਕਤੀ ਵਿਰੁੱਧ ਚੱਕਾ ਜਾਮ
ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਚਾਰ ਪਿੰਡਾਂ 'ਚ ਪੰਚਾਇਤ ਵਿਭਾਗ ਵਲੋਂ ਨਿਯੁਕਤੀ ਦੇ ਰੋਸ ਵਜੋਂ ਅੱਜ ਭਾਈ ਲਾਲੋ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਲੁਧਿਆਣਾ-ਬਠਿੰਡਾ ਮੁੱਖ ਮਾਰਗ ਜਾਮ ਕਰ ਕੇ ਦਿੱਤਾ ਜਾ ਰਿਹਾ ਧਰਨਾ ਜਾਰੀ ਹੈ। ਆਗੂ ਖਿਆਲੀ ਨੇ ਦੱਸਿਆ ਕਿ ਪ੍ਰਬੰਧਕਾਂ ਦੀ ਨਿਯੁਕਤੀ ਰੱਦ ਕਰਵਾਉਣ, ਪਿੰਡ ਧਨੇਰ ਦੀ ਸਰਪੰਚ ਬੀਬੀ ਅਮਨਪ੍ਰੀਤ ਕੌਰ ਸਮੇਤ ਬਾਕੀ ਤਿੰਨੇ ਪਿੰਡਾਂ ਦੇ ਸਰਪੰਚਾਂ ਦੀਆਂ ਸ਼ਕਤੀਆਂ ਬਹਾਲ ਕਰਵਾਉਣ ਤੱਕ ਇਹ ਧਰਨਾ ਜਾਰੀ ਰਹੇਗਾ।
;
;
;
;
;
;
;
;