JALANDHAR WEATHER

ਮਹਿਲ ਕਲਾਂ ਪੁਲਿਸ ਵਲੋਂ 1 ਕਿਲੋ 250 ਗ੍ਰਾਮ ਅਫੀਮ ਅਤੇ ਡਰੱਗ ਮਨੀ ਸਮੇਤ ਨੌਜਵਾਨ ਤੇ ਔਰਤ ਕਾਬੂ

ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)- ਥਾਣਾ ਮਹਿਲ ਕਲਾਂ (ਬਰਨਾਲਾ) ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਨੌਜਵਾਨ ਅਤੇ ਇਕ ਔਰਤ ਨੂੰ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੋਵਾਂ ਖਿਲਾਫ਼ ਥਾਣਾ ਮਹਿਲ ਕਲਾਂ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ