JALANDHAR WEATHER

ਦਫ਼ਤਰ ਦੇ ਵਿਚ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ

ਜ਼ੀਰਕਪੁਰ, 9 ਜੂਨ (ਅਲੀ)- ਬੀਤੇ ਦਿਨ ਡਿੰਪਲ ਗਰਗ ਲੜਕੀ ਦਾ ਦਫ਼ਤਰ ਦੇ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸਤੋਂ ਬਾਅਦ ਕਤਲ ਕਰਨ ਵਾਲੇ ਆਰੋਪੀ ਨੂੰ ਇਲਾਜ ਤੋਂ ਬਾਅਦ ਮੋਹਾਲੀ ਦੇ ਨਿਜੀ ਹਸਪਤਾਲ ਤੋਂ ਛੁੱਟੀ ਮਿਲਣ ਤੋ ਬਾਅਦ ਆਰੋਪੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ