JALANDHAR WEATHER

ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ

ਮੋਹਾਲੀ, 9 ਜੂਨ (ਪ੍ਰੋਫੈਸਰ ਅਵਤਾਰ ਸਿੰਘ)- ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਹੈ। ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਬਣੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ