ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਹੋਈ ਸਮਾਪਤ
ਚੰਡੀਗੜ੍ਹ, 9 ਜੂਨ- ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਯੂਨੀਅਨ ਨੇ ਕੰਮ 'ਤੇ ਵਾਪਸ ਆਉਣ ਦਾ ਫੈਸਲਾ ਲਿਆ। ਸੇਵਾ ਕੇਂਦਰ ਦੇ ਸਾਰੇ ਕਰਮਚਾਰੀ ਭਲਕੇ ਤੋਂ ਡਿਊਟੀ 'ਤੇ ਪਰਤ ਜਾਣਗੇ।
;
;
;
;
;
;
;
;