JALANDHAR WEATHER

ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੋਇਆ ਹੰਗਾਮਾ

ਅੰਮ੍ਰਿਤਸਰ, 9 ਮਈ- ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੰਗਾਮਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਕੰਪਿਊਟਰ ਖ਼ਰਾਬ ਹੋਣ 'ਤੇ ਯਾਤਰੀ ਪਰੇਸ਼ਾਨ ਹੋਏ। ਏਅਰਪੋਰਟ 'ਤੇ ਲੰਮੀਆਂ ਲਾਈਨਾਂ ਲੱਗ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ