ਪੰਜਾਬ 'ਚ ਕੱਲ੍ਹ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ
ਚੰਡੀਗੜ੍ਹ, 9 ਜੂਨ 2026- ਕੱਲ੍ਹ ਪੰਜਾਬ 'ਚ ਸਰਕਾਰੀ ਬੱਸਾ ਦਾ ਚੱਕਾ ਜਾਮ ਹੋਵੇਗਾ। ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਵਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਕੰਟਰੈਕਟ ਵਰਕਰਜ਼ ਯੂਨੀਅਨ ਨੇ ਚੱਕਾ ਜਾਮ ਦੀ ਕਾਲ ਦਿੱਤੀ ਹੈ। ਕਿਮੀ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ। ਕੰਟਰੈਕਟ ਵਰਕਰਜ਼ ਦੀ ਇਸ ਹੜਤਾਲ ਕਾਰਨ ਮੁਸਾਫ਼ਰਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ, ਸਿਰਫ਼ ਪੱਕੇ ਮੁਲਾਜ਼ਮ ਹੀ ਬੱਸਾਂ ਚਲਾਉਣਗੇ, ਜਿਸਦੇ ਕਾਰਣ ਬੱਸਾਂ ਆਮ ਦਿਨਾਂ ਨਾਲੋਂ ਬਹੁਤ ਘੱਟ ਚੱਲਣਗੀਆਂ।
;
;
;
;
;
;
;
;
;