ਸ੍ਰੀ ਹਰਗੋਬਿੰਦਪੁਰ ਦੇ ਪਿੰਡ ਖੋਜਕੀਪੁਰ 'ਚ ਐਨ.ਆਈ.ਏ. ਦੀ ਟੀਮ ਵਲੋਂ ਛਾਪੇਮਾਰੀ
ਸ੍ਰੀ ਹਰਗੋਬਿੰਦਪੁਰ (ਬਟਾਲਾ), 10 ਜੂਨ (ਕਵਲਜੀਤ ਸਿੰਘ ਚੀਮਾ)- ਐਨ.ਆਈ.ਏ. ਦੀ ਟੀਮ ਵਲੋਂ ਸ੍ਰੀ ਹਰਗੋਬਿੰਦਪੁਰ ਨਜ਼ਦੀਕ ਪਿੰਡ ਖੋਜਕੀਪੁਰ ਵਿਚ ਇਕ ਕਿਸਾਨ ਦੇ ਘਰ ਛਾਪੇਮਾਰੀ ਕੀਤੀ ਗਈ ਇਹ ਮਾਮਲਾ ਪਾਕਿਸਤਾਨ ਅਧਾਰਤ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਐਨ.ਆਈ.ਏ. ਦੀ ਟੀਮ ਵਲੋਂ ਪਿੰਡ ਖੋਜਕੀਪੁਰ ਦੇ ਜਸ਼ਨਪ੍ਰੀਤ ਸਿੰਘ ਨੂੰ ਚੰਡੀਗੜ੍ਹ ਵਿਖੇ ਦਫ਼ਤਰ ’ਚ ਜਾਂਚ ਲਈ ਸੱਦਿਆ ਗਿਆ ਹੈ।
;
;
;
;
;
;
;
;
;