JALANDHAR WEATHER

ਬਰਨਾਲਾ ਨੂੰ ਅੱਜ ਮਿਲੇਗਾ ਨਵਾਂ ਮੇਅਰ

ਚੰਡੀਗੜ੍ਹ, 11 ਜੂਨ- ਬਰਨਾਲਾ ਨੂੰ ਅੱਜ ਆਪਣਾ ਨਵਾਂ ਮੇਅਰ ਮਿਲੇਗਾ। 'ਆਪ' ਦਾ ਮੇਅਰ ਬਣਨ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੇ ਹਲਕੇ ਵਿਚ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦੁਪਹਿਰ ਬਰਨਾਲਾ ਪਹੁੰਚਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ