JALANDHAR WEATHER

ਕਾਂਗਰਸ ਨੇ ਸੱਦੀ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ

ਨਵੀਂ ਦਿੱਲੀ, 11 ਜੂਨ - ਕਾਂਗਰਸ ਨੇ ਅੱਜ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਏ.ਆਈ.ਸੀ.ਸੀ. ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪੀ.ਸੀ.ਸੀ. ਪ੍ਰਧਾਨਾਂ ਦੀ ਸੱਦੀ ਗਈ ਹੈ।

ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਇੰਚਾਰਜ ਬੀ.ਕੇ. ਹਰੀਪ੍ਰਸਾਦ ਮੀਟਿੰਗ ਲਈ ਪਹੁੰਚ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਕਰਨਗੇ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਵਿਕਾਸ 'ਤੇ ਚਰਚਾ ਕੀਤੀ ਜਾਵੇਗੀ ਤੇ ਨਾਲ ਹੀ ਸੰਗਠਨਾਤਮਕ ਰਣਨੀਤੀ ਅਤੇ ਭਵਿੱਖ ਦੀ ਦਿਸ਼ਾ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ