JALANDHAR WEATHER

ਵਿਧਾਇਕ ਰਮਨ ਅਰੋੜਾ ਈ.ਡੀ. ਅੱਗੇ ਪੇਸ਼

ਜਲੰਧਰ, 11 ਜੂਨ (ਸ਼ਿਵ)- ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਰੋੜਾ ਅੱਜ ਈ.ਡੀ. ਦੇ ਦਫ਼ਤਰ ਪੇਸ਼ ਹੋਏ। ਇਸ ਤੋਂ ਪਹਿਲਾਂ ਵੀ ਉਹ ਈ.ਡੀ. ਦਫ਼ਤਰ ਵਿਚ ਪੇਸ਼ ਹੋਏ ਸਨ ਤੇ ਟੀਮ ਵਲੋਂ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਈ.ਡੀ. ਵਲੋਂ ਉਨ੍ਹਾਂ ਨੂੰ ਅੱਜ ਦੁਬਾਰਾ ਸੱਦਿਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ