JALANDHAR WEATHER

ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ

ਚੰਡੀਗੜ੍ਹ, 11 ਜੂਨ (ਬਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ ਹੈl ਅਬਜ਼ਰਬਰ ਲਗਾਉਣ ਤੇ ਭੰਗੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਵਾਇਆ ਗਿਆ ਹੈ ਕਿ ਦਿੱਤੀ ਜਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਨਿਭਾਉਣਗੇl

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ