JALANDHAR WEATHER

ਰਾਏਪੁਰ ’ਚ ਜਯਾ ਆਟੋਮੋਬਾਈਲ ਵਿਚ ਲੱਗੀ ਭਿਆਨਕ ਅੱਗ

ਛੱਤੀਸਗੜ੍ਹ, 11 ਜੂਨ- ਰਾਜਧਾਨੀ ਰਾਏਪੁਰ ਦੇ ਸਭ ਤੋਂ ਵਿਅਸਤ ਵਪਾਰਕ ਖੇਤਰਾਂ ਵਿਚੋਂ ਇਕ ਐਮਜੀ ਰੋਡ 'ਤੇ ਸਥਿਤ ਜਯਾ ਆਟੋਮੋਬਾਈਲ ਵਿਚ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਸੂਚਨਾ ਮਿਲਣ ਉਪਰੰਤ ਥਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮ੍ਰਿੰਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਐਸ.ਐਚ.ਓ. ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ