JALANDHAR WEATHER

4 ਜੁਲਾਈ ਨੂੰ ਚੰਡੀਗੜ੍ਹ 'ਚ ਹੋਵੇਗਾ ਵਿਸਾਖ ਰੋਸ ਮੁਜ਼ਾਹਰਾ- ਉਗਰਾਹਾਂ

ਮਲੌਦ (ਖੰਨਾ), 11 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲਾਗਲੇ ਪਿੰਡ ਸਿਆੜ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਡੀਜ਼ਲ, ਪੈਟਰੋਲ, ਗੈਸ ਸਿਲੰਡਰ, ਯੂਰੀਏ ਦੀ ਕਿੱਲਤ, ਬਿਜਲੀ ਬਿੱਲ 2025, ਬੀਜ ਬਿੱਲ, ਮਨਰੇਗਾ ਯੋਜਨਾ ਨੂੰ ਖ਼ਤਮ ਕਰਨਾ ਤੇ ਲੇਬਰ ਕੋਟ ਲਾਗੂ ਕਰਨ ਅਤੇ ਮਹਿੰਗਾਈ ਦੇ ਪੈ ਰਹੇ ਵੱਡੇ ਭਾਰ ਖਿਲਾਫ਼ ਦੋ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ