JALANDHAR WEATHER

ਰਾਮਾ ਮੰਡੀ ਇਲਾਕੇ ਵਿਚ ਤੇਜ਼ ਹਨੇਰੀ ਤੋਂ ਬਾਅਦ ਭਾਰੀ ਮੀਂਹ ਅਤੇ ਗੜੇਮਾਰੀ ਪਈ

ਰਾਮਾ ਮੰਡੀ, 11 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਅੱਜ ਤੇਜ਼ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ ਅਤੇ ਗੜੇਮਾਰੀ ਪੈ ਗਈ। ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ