JALANDHAR WEATHER

ਤੇਜ਼ ਝੱਖੜ ਕਾਰਨ ਬਿਜਲੀ ਦੀਆ ਤਾਰਾਂ ਤੇ ਡਿੱਗੇ ਦਰਖੱਤ

ਰਾਮਾ ਮੰਡੀ, 11 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾ ਮੰਡੀ ਵਿਖੇ ਆਏ ਤੇਜ਼ ਝੱਖੜ ਕਾਰਨ ਬਿਜਲੀ ਦੀਆਂ ਤਾਰਾਂ ਉੱਤੇ ਦਰੱਖਤ ਡਿੱਗਣ ਕਾਰਨ ਟਰਾਂਸਫਾਰਮ ਵਾਲੇ ਖੰਭੇ ਡਿੱਗ ਗਏ। ਤੇਜ਼ ਝੱਖੜ ਕਾਰਨ ਬਿਜਲੀ ਵੀ ਗੁੱਲ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ