JALANDHAR WEATHER

ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ,12 ਜੂਨ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿਚ ਇਕ ਮੈਗਾ ਰੋਡ ਸ਼ੋਅ ਕਰਨਗੇ। ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਨਗੇ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ