JALANDHAR WEATHER

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਸ੍ਰੀ ਚਮਕੌਰ ਸਾਹਿਬ,12ਜੂਨ (ਜਗਮੋਹਣ ਸਿੰਘ ਨਾਰੰਗ)- 1 ਜੂਨ ਨੂੰ ਲਾਪਤਾ ਹੋਏ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਲਾਸ਼ ਅੱਜ ਸਵੇਰੇ ਪਿੰਡ ਭੋਜੇ ਮਾਜਰਾ ਦੇ ਜੰਗਲ ’ਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ