JALANDHAR WEATHER

ਅਚਨਚੇਤ ਲੁਧਿਆਣਾ ਪਹੁੰਚੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ,ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਲੁਧਿਆਣਾ, 12 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅਚਨਚੇਤ ਲੁਧਿਆਣਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕੇ ਵਿਚ ਘੁੰਮ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੌਨਸੂਨ ਸੰਬੰਧਿਤ ਕੀਤੀ ਜਾ ਰਹੀ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਾਰੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ