JALANDHAR WEATHER

ਸੀ.ਬੀ.ਆਈ. ਵਲੋਂ ਰੇਲਵੇ ਡਿਵੀਜ਼ਨ ਫਿਰੋਜ਼ਪੁਰ ਵਿਚ ਛਾਪੇਮਾਰੀ ਕਰ ਦੋ ਅਧਿਕਾਰੀ ਹਿਰਾਸਤ ਵਿਚ ਲਏ

ਫਿਰੋਜ਼ਪੁਰ, 13 ਜੂਨ (ਰਾਕੇਸ਼ ਚਾਵਲਾ)- ਰੇਲਵੇ ਡਿਵੀਜ਼ਨ ਫਿਰੋਜ਼ਪੁਰ ਵਿਚ ਸੀ. ਬੀ .ਆਈ. ਵਲੋਂ ਛਾਪੇਮਾਰੀ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਅਧਿਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਸੂਤਰਾਂ ਮੁਤਾਬਕ, ਮਾਮਲਾ ਵਿਭਾਗੀ ਸਰਵਿਸ ਮੈਂਟਰ ਨਾਲ ਜੁੜੇ ਹੋਏ ਭ੍ਰਿਸ਼ਟਾਚਾਰ ਦਾ ਦੱਸਿਆ ਜਾ ਰਿਹਾ ਹੈ।

ਅਧਿਕਾਰਿਕ ਤੌਰ ਤੇ ਕੋਈ ਵੀ ਅਧਿਕਾਰੀ ਇਸ ਸਬੰਧੀ ਅਜੇ ਤੱਕ ਪੁਸ਼ਟੀ ਨਹੀਂ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ