JALANDHAR WEATHER

ਪੰਜਾਬ ਦੇ 90% ਘਰਾਂ ਦਾ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ- ਚੀਮਾ

ਸੰਗਰੂਰ 12 ਜੂਨ (ਧੀਰਜ ਪਸੋਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਜੁਲਾਈ 2022 ਤੋਂ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਪ੍ਰਤੀ ਦੋ ਮਹੀਨਾ ਮੁਫ਼ਤ ਮਿਲ ਰਹੀ ਹੈ ਜਿਸ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਪਾਵਰਕਾਮ ਨੂੰ ਕੋਈ ਵੀ ਘਾਟਾ ਨਹੀਂ ਪੈਣ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ