JALANDHAR WEATHER

ਫੇਸਬੁੱਕ ਅਤੇ ਇੰਸਟਾਗ੍ਰਾਮ ਹੋਇਆ ਡਾਊਨ, ਯੂਜ਼ਰਸ ਪਰੇਸ਼ਾਨ

ਦਿੱਲੀ, 12 ਜੂਨ- ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਚੱਲ ਰਿਹਾ ਹੈ। ਜਿਸਦੇ ਕਾਰਣ ਯੂਜ਼ਰਸ ਪਰੇਸ਼ਾਨ ਹੋ ਗਏ ਹਨ। ਹਾਲਾਂਕਿ ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਸ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ