ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ
ਜਲੰਧਰ, 13 ਜੂਨ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਸਰਕਾਰ ਦੁਆਰਾ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿਚ ਸ਼ਾਮਿਲ ਹੋਣਗੇ।ਉਹ ਵਪਾਰ ਸੰਗਠਨਾਂ ਨਾਲ ਵਪਾਰੀਆਂ ਦੇ ਹਿੱਤਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨਗੇ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਸਮਾਰੋਹ ਵਿਚ ਸ਼ਾਮਿਲ ਹੋਣਗੇ।
;
;
;
;
;
;
;
;