ਕਾਕਰੋਚ ਜਨਤਾ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਅੱਜ
ਅੰਮ੍ਰਿਤਸਰ, 13 ਜੂਨ - ਪੰਜਾਬ ਵਿਚ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਅੱਜ ਹੋਣ ਜਾ ਰਿਹਾ ਹੈ। ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਲੈ ਕੇ ਪਾਰਟੀ ਵਲੋਂ ਇਸ ਤੋਂ ਪਹਿਲਾਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹਿੱਸਾ ਲਿਆ ਸੀ।
;
;
;
;
;
;
;
;