JALANDHAR WEATHER

ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਾਵਾਂਗੇ - ਖੱਟਰ

ਅੰਮ੍ਰਿਤਸਰ, 13 ਜੂਨ (ਰੇਸ਼ਮ ਸਿੰਘ) - ਪੰਜਾਬ ਵਿਚ ਭਾਜਪਾ ਅਗਲੀ ਸਰਕਾਰ ਬਣਾਉਣ ਲਈ ਅੱਗੇ ਵੱਧ ਰਹੀ ਹੈ ਅਤੇ ਸਰਕਾਰ ਬਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ । ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਉਹ ਅੱਜ ਇਥੇ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ