JALANDHAR WEATHER

ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੂਰੀ ਵਲੋਂ ਪ੍ਰੈੱਸ ਕਾਨਫ਼ਰੰਸ

ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੂਰੀ ਵਲੋਂ ਅੱਜ ਲੁਧਿਆਣਾ ਪ੍ਰੈੱਸ ਕਾਨਫ਼ਰੰਸ ਕਰਕੇ ਮੋਦੀ ਸਰਕਾਰ ਦੀਆਂ 12 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ ਤੱਕ ਲੈ ਕੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ