ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 : ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋਣ ਜਾ ਰਿਹਾ ਹੈ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਹੋਣ ਜਾ ਰਹੇ ਇਸ ਮੈਚ ਵਿਚ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
;
;
;
;
;
;
;
;