4 ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਜਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ
ਟੋਕੀਓ, 19 ਜੁਲਾਈ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਪਾਨ ਓਪਨ ਸੁਪਰ 750 ਟੂਰਨਾਮੈਂਟ ’ਚ ਮਹਿਲਾ ਸਿੰਗਲਜ਼ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ। 19 ਜੁਲਾਈ ਨੂੰ ਖੇਡੇ ਗਏ ਟਾਈਟਲ ਮੈਚ ’ਚ, ਪੀਵੀ ਸਿੰਧੂ ਨੇ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ ਸਿੱਧੇ ਗੇਮਾਂ ’ਚ 21-17, 21-17 ਨਾਲ ਹਰਾਇਆ। ਇਹ ਟਾਈਟਲ ਮੈਚ 50 ਮਿੰਟ ਤੱਕ ...
... 5 hours 48 minutes ago