JALANDHAR WEATHER

ਸਾਬਕਾ ਨਗਰ ਕੌਂਸਲਰ ਜੱਗਾ ਸਿੰਘ ਨੇ ਕੀਤੀ ਖੁਦਕੁਸ਼ੀ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)- ਸਾਬਕਾ ਨਗਰ ਕੌਂਸਲਰ ਜੱਗਾ ਸਿੰਘ (ਨਛੱਤਰ ਸਿੰਘ) ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ। ਉਸ ਵਲੋਂ ਸੁਸਾਈਡ ਨੋਟ ਵਿਚ ਧੂਰੀ ਦੇ ਦੋ ਕੋਲੋਨਾਈਜ਼ਰਾਂ ’ਤੇ ਪੈਸੇ ਨਾ ਦੇਣ ਦੇ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੇ ਭਰਾ ਠੇਕੇਦਾਰ ਮਲਕੀਤ ਸਿੰਘ ਮੀਤਾ ਨੇ ਕਿਹਾ ਕਿ ਜਿੰਨਾ ਚਿਰ ਸੁਸਾਈਡ ਨੋਟ ਵਿਚ ਲਿਖੇ ਹੋਏ ਕਾਲੋਨਾਈਜ਼ਰਾਂ ਵਿਰੁੱਧ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ