ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ
ਜੈਪੁਰ, 15 ਜੂਨ - ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ ਹੋਇਆ ਹੈ। ਜੈਪੁਰ ਵਿਖੇ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਹੰਗਾਮਾ ਹੋਇਆ ਤੇ ਅਣਪਛਾਤੇ ਵਿਅਕਤੀ ਨੇ ਅਭਿਜੀਤ ਦੀਪਕੇ ਦੇ ਥੱਪੜ ਜੜ੍ਹ ਦਿੱਤੇ। ਅਭਿਜੀਤ ਦੀਪਕੇ ਦੇ ਸਮਰਥਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਹਮਲਾਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ।
;
;
;
;
;
;
;
;