JALANDHAR WEATHER

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰੇਆਮ ਬਣੇ ਅਕਾਲੀ ਦਲ ਦੇ ਪ੍ਰਚਾਰਕ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 16 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ ਨਹੀਂ ਤਾਂ ਪੰਥ ਖਤਰੇ ’ਚ ਹੈ…ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ