ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਲਈ ਵੰਦੇ ਭਾਰਤ ਟ੍ਰੇਨ ਨੂੰ ਦਿਖਾਈ ਹਰੀ ਝੰਡੀ
ਅੰਮ੍ਰਿਤਸਰ, 16 ਜੂਨ - ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਲਈ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਹੋ ਗਈ ਹੈ। । ਇਸ ਟ੍ਰੇਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
;
;
;
;
;
;
;
;