ਡੇਰਾ ਬਾਬਾ ਨਾਨਕ ਦੇ ਧਰਮਕੋਟ ਰੰਧਾਵਾ ਚ ਵਿਖੇ ਗੋਲੀ ਚੱਲੀ. ਇਕ ਗੰਭੀਰ ਜ਼ਖਮੀ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਜੂਨ (ਹੀਰਾ ਸਿੰਘ ਮਾਂਗਟ) - ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਰੰਧਾਵਾ ਵਿਖੇ ਅੱਜ ਦਿਨ ਦਿਹਾੜੇ ਗੋਲੀ ਚੱਲਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਨਾਲ ਗੁਰਲਾਲਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰਚੱਕ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ । ਇਥੇ ਡਾਕਟਰਾਂ ਵਲੋਂ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।
;
;
;
;
;
;
;
;