ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਅਹੂਜਾ)- ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਰਹੇ ਹਨ। ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਵਿਚ ਡੇਢ ਵਜੇ ਦੇ ਕਰੀਬ ਛੁੱਟੀ ਹੋ ਗਈ ਸੀ।
;
;
;
;
;
;
;
;