JALANDHAR WEATHER

ਨਗਰ ਕੌਂਸਲ ਤਪਾ ਦਾ ਬਣੇਗਾ ਜਨਰਲ ਪ੍ਰਧਾਨ, ਨੋਟੀਫਿਕੇਸ਼ਨ ਜਾਰੀ

ਤਪਾ (ਬਰਨਾਲਾ), 17 ਜੂਨ (ਵਿਜੇ ਸ਼ਰਮਾ) - ਨਗਰ ਕੌਂਸਲ ਤਪਾ ਦੇ ਪ੍ਰਧਾਨਗੀ ਅਹੁਦੇ ਲਈ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿਚ ਨਗਰ ਕੌਂਸਲ ਦਾ ਪ੍ਰਧਾਨ ਜਨਰਲ ਬਣੇਗਾ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਤਪਾ ਦੇ 15 ਕੌਂਸਲਰ ਹਨ ਜਿਨਾਂ ਵਿਚੋਂ ਆਮ ਆਦਮੀ ਪਾਰਟੀ ਦੇ ਪੰਜ ਕੌਂਸਲਰ, ਸ਼੍ਰੋਮਣੀ ਅਕਾਲੀ ਦਲ ਦੇ ਦੋ ਅਤੇ ਅੱਠ ਕੌਂਸਲਰ ਆਜ਼ਾਦ ਚੋਣ ਜਿੱਤੇ ਹਨ, ਜਿਸ ਨੂੰ ਲੈ ਕੇ ਪ੍ਰਧਾਨਗੀ ਦੇ ਅਹੁਦੇ ਲਈ ਜੱਦੋ ਜਹਿਦ ਚੱਲ ਰਹੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ ਕਿਸ ਦੇ ਸਿਰ ਸਜਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ