JALANDHAR WEATHER

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ

 ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ,ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ