JALANDHAR WEATHER

ਮਹਾਰਾਸ਼ਟਰ : ਵਧਾਈ ਗਈ ਸ਼ਿਵ ਸੈਨਾ (ਯੂਬੀਟੀ) ਦੇ ਛੇ ਬਾਗ਼ੀ ਸੰਸਦ ਮੈਂਬਰਾਂ ਦੇ ਘਰਾਂ 'ਤੇ ਸੁਰੱਖਿਆ

 ਮੁੰਬਈ, 18 ਜੂਨ - ਸੂਤਰਾਂ ਅਨੁਸਾਰ ਸ਼ਿਵ ਸੈਨਾ (ਯੂਬੀਟੀ) ਦੇ ਛੇ ਬਾਗ਼ੀ ਸੰਸਦ ਮੈਂਬਰਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਉਨ੍ਹਾਂ ਦੇ ਘਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਘਰਾਂ ਅਤੇ ਦਫਤਰਾਂ 'ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ