JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ, ਸ੍ਰੀ ਰਾਹੁਲ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ