JALANDHAR WEATHER

ਲੁਧਿਆਣਾ ਵਿਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 19 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਨਜ਼ਦੀਕ ਤਿਲਕ ਨਗਰ ਵਿਚ ਬਹੁ ਮੰਜ਼ਲੀ ਹੋਜਰੀ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ।

ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ