JALANDHAR WEATHER

ਬਠਿੰਡਾ ਵਿਚ ਸ਼ਰਾਬ ਫੈਕਟਰੀ 'ਚ ਲੱਗੀ ਭਿਆਨਕ ਅੱਗ

ਬਠਿੰਡਾ, 19 ਜੂਨ- ਬਠਿੰਡਾ ਦੇ ਪਿੰਡ ਮਸਾਣਾ ਕੋਲ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਦੇ ਅਨੁਸਾਰ, ਸ਼ਰਾਬ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਸਟੀਮ ਟੈਂਕ ਵਿਚ ਭਿਆਨਕ ਅੱਗ ਲੱਗ ਗਈ। ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ