JALANDHAR WEATHER

ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ