ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਚ ਸੂਬਾ ਪੱਧਰੀ ਰੈਲੀ 24 ਜੂਨ ਨੂੰ ਹੋਵੇਗੀ
ਖਰੜ, 20 ਜੂਨ (ਤਰਸੇਮ ਸਿੰਘ ਜੰਡਪੁਰੀ)- ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਸ਼ੋਕਸ਼ਾਰਵਾਨ ਰਮੇਸ਼ ਗੈਚੰਡ ਅਤੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 24 ਜੂਨ ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।
;
;
;
;
;
;
;
;