JALANDHAR WEATHER

ਨਿਤਿਨ ਨਬੀਨ ਨੇ ਨਿੱਜੀ ਯੂਨੀਵਰਸਿਟੀ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਕੀਤਾ ਯੋਗ

ਜਲੰਧਰ, 21 ਜੂਨ - ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਦੀ ਨਿੱਜੀ ਯੂਨੀਵਰਸਿਟੀ ਵਿਖੇ 12ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਯੋਗ ਕੀਤਾ।ਨਿਤਿਨ ਨਬੀਨ ਨੇ ਆਪਣੀ ਪਲੇਠੀ ਤਿੰਨ ਦਿਨਾ ਪੰਜਾਬ ਫੇਰੀ ਦੀ ਸ਼ੁਰੂਆਤ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰ ਕੇ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ