JALANDHAR WEATHER

ਤਰਨਤਾਰਨ 'ਚ ਪੁਲਿਸ ਅਤੇ ਬਦਮਾਸ਼ਾ ਵਿਚਕਾਰ ਹੋਇਆ ਐਨਕਾਊਂਟਰ

ਤਰਨਤਾਰਨ, 21 ਜੂਨ- ਤਰਨਤਾਰਨ 'ਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾ ਵਿਚ ਐਨਕਾਊਂਟਰ ਹੋਇਆ ਹੈ। ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖ਼ਮੀ ਹੋ ਗਿਆ ਅਤੇ ਜਦਿਕ ਦੂਸਰਾ ਮੌਕੇ ਤੋਂ ਫ਼ਰਾਰ ਹੋ ਗਿਆ।

ਬਦਮਾਸ਼ ਬਾਈਕ ਤੇ ਸਵਾਰ ਹੋ ਕੇ ਜਾ ਰਹੇ ਸੀ। ਇਸ ਦੌਰਾਨ ਪੁਲਿਸ ਤੇ ਗੋਲੀਆਂ ਚਲਾਉਣ ਵਾਲਾ ਬਦਮਾਸ਼ ਐਨਕਾਊਂਟਰ 'ਚ ਕਾਬੂ ਹੋ ਗਿਆ। ਪੁਲਿਸ ਵਲੋਂ ਫ਼ਰਾਰਲ ਬਦਮਾਸ਼ ਦੀ ਭਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ