JALANDHAR WEATHER

ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਲੁਧਿਆਣਾ ਪਹੁੰਚੇ

ਲੁਧਿਆਣਾ, 21 ਜੂਨ (ਰੂਪੇਸ਼ ਕੁਮਾਰ)- ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅੱਜ ਲੁਧਿਆਣਾ ਪਹੁੰਚਣ ਤੇ ਪਾਰਟੀ ਦੇ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਜਲੰਧਰ ਬਾਈ ਚੌਂਕ ਵਿਖੇ ਸਵਾਗਤ ਕੀਤਾ ਗਿਆ। ਅੱਜ ਉਨ੍ਹਾਂ ਵਲੋਂ ਬੀਜੇਪੀ ਦਫ਼ਤਰ ਦਾ ਉਦਘਾਟਨ ਕੀਤਾ ਜਾਣਾ ਹੈ ਤੇ ਉਹ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ। ਉਸਤੋਂ ਬਾਅਦ ਉਨ੍ਹਾਂ ਦੀ ਉਦੋਗਪਤੀਆਂ ਨਾਲ ਵੀ ਇਕ ਮੁਲਾਕਾਤ ਰੱਖੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ