ਲੁਧਿਆਣਾ ਪਹੁੰਚੇ ਰਾਜਪਾਲ ਗੁਲਾਬ ਸਿੰਘ ਕਟਾਰੀਆ, ਨਿੱਜੀ ਸਮਾਗਮ 'ਚ ਲਿਆ ਹਿੱਸਾ
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) : ਪੰਜਾਬ ਦੇ ਰਾਜਪਾਲ ਗੁਲਾਬ ਸਿੰਘ ਕਟਾਰੀਆ ਲੁਧਿਆਣਾ ਪਹੁੰਚੇ ਜਿੱਥੇ ਉਹ ਭਾਰਤ ਨਗਰ ਚੌਂਕ ਨਜ਼ਦੀਕ ਇਕ ਸੰਸਥਾ ਵਲੋਂ ਕਰਵਾਏ ਗਏ ਨਿੱਜੀ ਸਮਾਗਮ ਵਿਚ ਸ਼ਾਮਲ ਹੋਏ। ਜਿੱਥੇ ਉਨ੍ਹਾਂ ਨੇ ਸਿਵਲ ਸੇਵਾ ਪ੍ਰੀਖਿਆ ਵਿਚ ਸਫ਼ਲਤਾ ਪਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
;
;
;
;
;
;
;