JALANDHAR WEATHER

ਲਖਨਊ ਅੱਗ ਹਾਦਸਾ : ਰਾਸ਼ਟਰਪਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ

ਨਵੀਂ ਦਿੱਲੀ, 22 ਜੂਨ - ਰਾਸ਼ਟਰਪਤੀ ਦਰੋਪਦੀ ਨੇ ਲਖਨਊ ਵਿਖੇ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾਤੇ ਮੁਰਮੂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਅੱਜ ਲਖਨਊ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ 15 ਲੋਕਾਂ ਦੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ