JALANDHAR WEATHER

‘ਆਪ’ ਵਲੋਂ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 24 ਜੂਨ-  ਆਮ ਆਦਮੀ ਪਾਰਟੀ ਨੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਇਕ ਪੋਸਟ ਸਾਂਝੀ ਕਰ ਪਾਰਟੀ ਨੇ ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਸ਼ੁਭਕਾਮਨਾਵਾਂ ਦਿੱਤੀਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ