JALANDHAR WEATHER

ਬਾਬਾ ਬੰਦਾ ਸਿੰਘ ਬਹਾਦਰ ਜੀ ਜੀ ਸ਼ਹਾਦਤ ਨੂੰ ਨਮਨ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ,25 ਜੂਨ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਜ਼ਾਲਮ ਹਕੂਮਤਾਂ ਦੀਆਂ ਜੜ੍ਹਾਂ ਪੁੱਟਣ ਵਾਲੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਨਮਨ। ਬੇਇਨਸਾਫ਼ੀ ਅਤੇ ਜ਼ੁਲਮ ਖਿਲਾਫ਼ ਆਵਾਜ਼ ਚੁੱਕਣ ਦਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਜ਼ਬਾ ਰਹਿੰਦੀ ਦੁਨੀਆ ਤੀਕ ਸਾਡੇ ਲਈ ਪ੍ਰੇਰਨਾਸ੍ਰੋਤ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ